ਕੋਟਕਪੂਰਾ ਘਟਨਾ ‘ਚ ਪੁਲਿਸ ਵੱਲੋਂ 6 ਹਮਲਾਵਰਾਂ ਖ਼ਿਲਾਫ਼ ਪਰਚਾ ਦਰਜ, ਪੜ੍ਹੋ FIR ਦੀ ਕਾਪੀ

ਫ਼ਰੀਦਕੋਟ, 10 ਨਵੰਬਰ 2022 – ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਮਾਮਲੇ ਵਿੱਚ ਨਾਮਜ਼ਦ ਡੇਰਾ ਪ੍ਰੇਮੀ ਪ੍ਰਦੀਪ ਸਿੰਘ ਦਾ ਬੀਤੇ ਦਿਨ 10 ਨਵੰਬਰ ਨੂੰ ਸਵੇਰੇ-ਸਵੇਰੇ ਗੋਲੀਆਂ ਮਾਰਕੇ ਕਤਲ ਕਰ ਦਿੱਤਾ ਸੀ। ਪੁਲਿਸ ਵੱਲੋਂ ਇਸ ਮਾਮਲੇ ‘ਚ ਡੇਰਾ ਪ੍ਰੇਮੀ ਦੀ ਪਤਨੀ ਸਿਮਰਨ ਦੇ ਬਿਆਨਾਂ ‘ਤੇ 6 ਅਣਪਛਾਤੇ ਹਮਲਾਵਰਾਂ ‘ਤੇ ਪਰਚਾ ਦਰਜ ਕਰ ਲਿਆ ਹੈ।

ਪੜ੍ਹੋ FIR ਦੀ ਕਾਪੀ…….

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਕੋਟਕਪੂਰਾ ਘਟਨਾ ਨੂੰ ਲੈ ਕੇ ਸਖ਼ਤ ਹੋਏ ਮੁੱਖ ਮੰਤਰੀ ਭਗਵੰਤ ਮਾਨ, ਘਟਨਾ ਦੇ ਦੋਸ਼ੀਆਂ ਨੂੰ ਛੇਤੀ ਤੋਂ ਛੇਤੀ ਗ੍ਰਿਫਤਾਰ ਕਰਨ ਦੇ ਹੁਕਮ

ਪਟਿਆਲਾ ‘ਚ ਜ਼ਮੀਨੀ ਵਿਵਾਦ ਨੂੰ ਲੈ ਕੇ ਚੱਲੀ ਗੋਲੀ, 1 ਨੌਜਵਾਨ ਦੀ ਮੌਤ