ਕੁਲਤਾਰ ਸਿੰਘ ਸੰਧਵਾਂ ਹੋਣਗੇ ਵਿਧਾਨ ਸਭਾ ਸਪੀਕਰ, ਟਵੀਟ ਕਰਕੇ ਦਿੱਤੀ ਜਾਣਕਾਰੀ

ਚੰਡੀਗੜ੍ਹ, 19 ਮਾਰਚ,2022: ਆਮ ਆਦਮੀ ਪਾਰਟੀ ਵੱਲੋਂ 10 ਮੰਤਰੀਆਂ ਦਾ ਐਲਾਨ ਕੀਤੇ ਜਾਣ ਤੋਂ ਬਾਅਦ ਵਿਧਾਨ ਸਭਾ ਸਪੀਕਰ ਦਾ ਵੀ ਐਲਾਨ ਕਰ ਦਿੱਤਾ ਹੈ। ਵਿਧਾਨ ਸਭਾ ਵਿੱਚ ਕੋਟਕਪੂਰਾ ਤੋਂ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਸਪੀਕਰ ਹੋਣਗੇ।

ਇਸ ਸਬੰਧੀ ਜਾਣਕਾਰੀ ਕੁਲਤਾਰ ਸਿੰਘ ਸੰਧਵਾਂ ਨੇ ਖੁਦ ਟਵੀਟ ਕਰਕੇ ਦਿੱਤੀ। ਉਨ੍ਹਾਂ ਸਪੀਕਰ ਨਿਯੁਕਤ ਕਰਨ ਦੇ ਲਈ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕੀਤਾ ਹੈ।

What do you think?

Written by Ranjeet Singh

Comments

Leave a Reply

Your email address will not be published. Required fields are marked *

Loading…

0

ਮੁੱਖ ਮੰਤਰੀ ਬਣਨ ਮਗਰੋਂ ਪਹਿਲੀ ਵਾਰ ਆਪਣੇ ਘਰ ਸੰਗਰੂਰ ਪੁੱਜੇ ਭਗਵੰਤ ਮਾਨ, ਦਿੱਤਾ ਗਿਆ ਗਾਰਡ ਆਫ਼ ਆਨਰ

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਆਪਣੀ ਟੀਮ ਤਿਆਰ; ਮੰਤਰੀ ਮੰਡਲ ਦੇ 10 ਮੰਤਰੀ ਅੱਜ ਚੁੱਕਣਗੇ ਸਹੁੰ