ਲੁਧਿਆਣਾ, 20 ਅਕਤੂਬਰ 2023 – ਮੁੱਖ ਮੰਤਰੀ ਭਗਵੰਤ ਮਾਨ ਅੱਜ TATA ਦੇ ਦੇਸ਼ ਦੇ ਦੂਜੇ ਸਭ ਤੋਂ ਵੱਡੇ ਸਟੀਲ ਪਲਾਂਟ ਦਾ ਨੀਂਹ ਪੱਥਰ ਰੱਖਣਗੇ। ਇਹ ਪਲਾਂਟ ਲੁਧਿਆਣਾ ਵਿਖੇ ਲੱਗ ਰਿਹਾ ਹੈ।
ਇਹ ਪਲਾਂਟ 2600 ਕਰੋੜ ਰੁਪਏ ਦੀ ਲਾਗਤ ਨਾਲ ਲੱਗੇਗਾ ਅਤੇ ਇਸ ਦੇ ਸ਼ੁਰੂ ਹੋਣ ਤੋਂ ਬਾਅਦ ਕਰੀਬ 2500 ਲੋਕਾਂ ਨੂੰ ਰੋਜ਼ਗਾਰ ਮਿਲੇਗਾ।