ਲੁਧਿਆਣਾ ਲੁੱਟਕਾਂਡ ਮਾਮਲਾ: ਮਾਸਟਰਮਾਈਂਡ ਡਾਕੂ ਹਸੀਨਾ ਮੋਨਾ ਤੇ ਉਸਦਾ ਪਤੀ ਗ੍ਰਿਫਤਾਰ

  • ਪੁਲਿਸ ਨੇ ਦੋਵਾਂ ਨੂੰ ਉਤਰਾਖੰਡ ਤੋਂ ਕੀਤਾ ਗ੍ਰਿਫਤਾਰ
  • 8.49 ਕਰੋੜ ਦੀ ਕੀਤੀ ਸੀ ਲੁੱਟ

ਲੁਧਿਆਣਾ, 17 ਜੂਨ 2023 – ਲੁਧਿਆਣਾ ਚ ਕਰੋੜਾਂ ਰੁਪਏ ਦੀ ਲੁੱਟ ਕਰਨ ਵਾਲੀ ਡਾਕੂ ਹਸੀਨਾ ਮੋਨਾ ਅਤੇ ਉਹਦੇ ਪਤੀ ਨੂੰ ਉਤਰਾਖੰਡ ਤੋਂ ਪੁਲਿਸ ਵਲੋਂ ਗ੍ਰਿਫਤਾਰ ਕਰ ਲਿਆ ਗਿਆ ਹੈ।

ਇਹ ਬਾਰੇ ਜਾਣਕਾਰੀ ਖੁਦ ਡੀਜੀਪੀ ਪੰਜਾਬ ਗੌਰਵ ਯਾਦਵ ਵਲੋਂ ਟਵੀਟ ਕਰਕੇ ਦਿੱਤੀ ਗਈ ਹੈ। ਦੱਸ ਦਈਏ ਕਿ, ਇਸ ਤੋਂ ਪਹਿਲਾਂ ਕਰੀਬ 6 ਲੁਟੇਰਿਆਂ ਨੂੰ ਪੁਲਿਸ ਦੇ ਵਲੋਂ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿਚੋਂ ਕਰੀਬ ਸਾਢੇ 5 ਕਰੋੜ ਰੁਪਏ ਵੀ ਬਰਾਮਦ ਕਰ ਲਏ ਗਏ ਹਨ। ਪੁਲਿਸ ਵੱਲੋਂ ਲੁਧਿਆਣਾ ਕੈਸ਼ ਵੈਨ ਲੁੱਟ ਦਾ ਕਿੰਗਪਿਨ 100 ਘੰਟਿਆਂ ਤੋਂ ਵੀ ਘੱਟ ਸਮੇਂ ਵਿੱਚ ਹੀ ਗ੍ਰਿਫਤਾਰ ਕਰ ਲਿਆ ਗਿਆ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਕੱਲ੍ਹ ਨੂੰ ਅਮਿਤ ਸ਼ਾਹ ਦੀ ਗੁਰਦਾਸਪੁਰ ‘ਚ ਰੈਲੀ, ਪਹਿਲਾਂ ਹੀ ਕੌਮੀ ਇਨਸਾਫ਼ ਮੋਰਚਾ ਦਾ ਆਗੂ ਪੁਲਿਸ ਨੇ ਲਿਆ ਹਿਰਾਸਤ ‘ਚ

ਜੰਮੂ-ਕਸ਼ਮੀਰ: ਤਿੰਨ ਭੈਣਾਂ ਨੇ ਇਕੱਠੇ NEET ਦੀ ਪ੍ਰੀਖਿਆ ਪਾਸ ਕੀਤੀ, ਮਿਹਨਤ ਨਾਲ ਆਪਣਾ ਬਚਪਨ ਦਾ ਸੁਪਨਾ ਪੂਰਾ ਕੀਤਾ