ਪੰਜਾਬ ਦੀ ਵਜ਼ਾਰਤ ਵੱਲੋਂ ਲਏ ਗਏ ਵੱਡੇ ਫੈਸਲੇ……

ਚੰਡੀਗੜ੍ਹ, 2 ਮਈ 2022 – ਪੰਜਾਬ ਕੈਬਨਿਟ ਦੀ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹੋਈ ਮੀਟਿੰਗ ਵਿਚ ਕਈ ਅਹਿਮ ਫ਼ੈਸਲੇ ਲਏ ਗਏ ਹਨ। ਜਿਹਨਾਂ ਦਾ ਵੇਰਵਾ ਇਹ ਹੈ…

  1. ਵੱਖ ਵੱਖ ਵਿਭਾਗਾਂ ਦੀਆਂ 26454 ਅਸਾਮੀਆਂ ਨੂੰ ਮਨਜ਼ੂਰੀ
  2. ਇੱਕ ਵਿਧਾਇਕ, ਇੱਕ ਪੈਨਸ਼ਨ ਦੇ ਨੋਟੀਫਿਕੇਸ਼ਨ ਨੂੰ ਮਨਜ਼ੂਰੀ
  3. ਘਰ ਘਰ ਰਾਸ਼ਨ ਪਹੁੰਚਾਉਣ ਦੀ ਸਕੀਮ ਨੂੰ ਮਨਜ਼ੂਰੀ (1 ਅਕਤੂਬਰ ਤੋਂ ਆਟੇ ਦਾ ਵੀ ਵਿਕਲਪ)
  4. ਮੁਕਤਸਰ ਜ਼ਿਲ੍ਹੇ ‘ਚ ਨਰਮੇ ਦੀ ਫ਼ਸਲ ਦੇ ਖਰਾਬ ਹੋਣ ‘ਤੇ 41.89 ਕਰੋੜ ਮੁਆਵਜ਼ੇ ਨੂੰ ਮਨਜ਼ੂਰੀ
  • 38.08 ਕਰੋੜ- ਕਿਸਾਨਾਂ ਲਈ
  • 03.81 ਕਰੋੜ- ਖੇਤ ਮਜ਼ਦੂਰਾਂ ਲਈ
  1. ਛੋਟੇ ਟਰਾਂਸਪੋਰਟਰਾਂ ਲਈ ਫੀਸ ਜਮਾ ਕਰਵਾਉਣ ਲਈ 3 ਮਹੀਨੇ ਦਾ ਸਮਾਂ ਵਧਾਇਆ ਗਿਆ, ਕਿਸ਼ਤਾਂ ‘ਚ ਜਮਾ ਹੋ ਸਕੇਗੀ ਫੀਸ

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਪਟਿਆਲਾ ਹਿੰਸਾ ਦੀਆਂ ਅਫਵਾਹਾਂ ‘ਤੇ ਪ੍ਰਸ਼ਾਸਨ ਅਲਰਟ: ਸੋਸ਼ਲ ਮੀਡੀਆ ਮੋਨੀਟਰਿੰਗ ਸੈੱਲ ਬਣਾਇਆ

ਮਜੀਠੀਆ ਦੀ ਪਤਨੀ ਅਤੇ ਅਕਾਲੀ MLA ਗੁਨੀਵ ਕੌਰ ਮਜੀਠੀਆ ਨੂੰ ਸਪੀਕਰ ਸੰਧਵਾਂ ਨੇ ਚੁਕਾਈ ਸਹੁੰ