ਗੋਲਡੀ ਬਰਾੜ ਦੇ ਨੇੜਲਿਆਂ ਨੂੰ ਫੜਨ ਵਾਸਤੇ ਪੰਜਾਬ ਪੁਲਿਸ ਦੀ ਵੱਡੀ ਕਾਰਵਾਈ

  • ਸਵੇਰੇ 7.00 ਵਜੇ ਤੋਂ ਸ਼ੁਰੂ ਹੋਇਆ ਅਪਰੇਸ਼ਨ ਦੁਪਹਿਰ 2.00 ਵਜੇ ਤੱਕ ਚੱਲੇਗਾ,
  • ਸਾਰੇ ਜ਼ਿਲ੍ਹਿਆਂ ਵਿੱਚ ਕੀਤੀ ਜਾ ਰਹੀ ਹੈ ਛਾਪੇਮਾਰੀ,
  • ਸ਼ੱਕੀ ਵਿਅਕਤੀਆਂ ਨੂੰ ਕਾਬੂ ਕਰਨ ਦੇ ਦਿੱਤੇ ਹੁਕਮ,
  • ਸ਼ਾਮ 5 ਵਜੇ ਏਡੀਜੀਪੀ ਨੂੰ ਸੌਂਪੀ ਜਾਵੇਗੀ ਰਿਪੋਰਟ

ਚੰਡੀਗੜ੍ਹ, 21 ਸਤੰਬਰ, 2023: ਪੰਜਾਬ ਪੁਲਿਸ ਵੱਲੋਂ ਗੈਂਗਸਟਰ ਗੋਲਡੀ ਬਰਾਣ ਦੇ ਕਰੀਬੀ ਗੈਂਗਸਟਰਾਂ ਨੂੰ ਫੜਨ ਵਾਸਤੇ ਵੱਡੀ ਪੱਧਰ ’ਤੇ ਛਾਪੇਮਾਰੀ ਕੀਤੀ ਜਾ ਰਹੀ ਹੈ।

ਸਵੇਰੇ 7.00 ਵਜੇ ਤੋਂ ਇਹ ਅਪਰੇਸ਼ਨ ਸ਼ੁਰੂ ਕੀਤਾ ਗਿਆ ਹੈ ਜੋ ਦੁਪਹਿਰ 2.00 ਵਜੇ ਤੱਕ ਸਾਰੇ ਜ਼ਿਲ੍ਹਿਆਂ ਵਿਚ ਚੱਲੇਗਾ। ਸ਼ੱਕੀ ਵਿਅਕਤੀਆਂ ਨੂੰ ਰਾਉਂਡ ਅਪ ਕਰਨ ਦੇ ਹੁਕਮ ਦਿੱਤੇ ਗਏ ਹਨ। ਸ਼ਾਮ 5.ਵਜੇ ਏ ਡੀ ਜੀ ਪੀ ਨੂੰ ਰਿਪੋਰਟ ਸੌਂਪੀ ਜਾਵੇਗੀ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਕੈਨੇਡਾ ‘ਚ ਪੰਜਾਬੀ ਗੈਂਗਸਟਰ ਸੁੱਖਾ ਦੁੱਨੇਕੇ ਦੀ ਗੋਲੀਆਂ ਮਾਰ ਕੇ ਹੱ+ਤਿਆ

ਮਣੀਪੁਰ ਦੇ CM ਦੇ ਘਰ ‘ਤੇ ਹਮਲੇ ਦੀ ਕੋਸ਼ਿਸ਼: ਪੁਲਿਸ ਨੇ ਅੱਥਰੂ ਗੈਸ ਦੇ ਗੋਲੇ ਛੱਡ ਪ੍ਰਦਰਸ਼ਨਕਾਰੀਆਂ ਨੂੰ ਭਜਾਇਆ