ਮੋਗਾ ਤੋਂ ਕਾਂਗਰਸ ਉਮੀਦਵਾਰ ਮਾਲਵਿਕਾ ਸੂਦ ਨੇ ਪਾਈ ਵੋਟ

ਮੋਗਾ, 20 ਫਰਵਰੀ 2022 – ਮੋਗਾ ਤੋਂ ਕਾਂਗਰਸ ਉਮੀਦਵਾਰ ਮਾਲਵਿਕਾ ਸੂਦ ਨੇ ਵੋਟ ਪਾ ਦਿੱਤੀ ਹੈ। ਮਾਲਵਿਕਾ ਸੂਦ ਨੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਵਿਖੇ ਆਪਣੀ ਵੋਟ ਪਾਈ।

ਉਹ ਕਹਿੰਦੀ ਹੈ, “ਮੋਗਾ ਦੀ ਇੱਕ ਨਾਗਰਿਕ ਅਤੇ ਧੀ ਹੋਣ ਦੇ ਨਾਤੇ, ਮੋਗਾ ਸ਼ਹਿਰ ਨੂੰ ਅੱਗੇ ਲਿਜਾਣਾ ਮੇਰਾ ਫਰਜ਼ ਹੈ। ਮੈਂ ਬੂਥਾਂ ਦਾ ਦੌਰਾ ਕਰਾਂਗੀ ਅਤੇ ਲੋਕਾਂ ਨੂੰ ਮਿਲਾਂਗੀ, ਉਹ ਮੇਰੇ ਆਉਣ ਦੀ ਉਡੀਕ ਕਰ ਰਹੇ ਹਨ।”

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਪੰਜਾਬ ਚੋਣਾਂ: ਡੇਰਾਬੱਸੀ ਦੇ ਪਿੰਡ ‘ਚ ਮਾਹੌਲ ਹੋਇਆ ਤਣਾਅਪੂਰਨ, ਕਾਂਗਰਸੀ ਤੇ ਅਕਾਲੀ ਵਰਕਰਾਂ ‘ਚ ਬਹਿਸ

‘ਆਪ’ ਦੇ CM ਚਿਹਰੇ ਭਗਵੰਤ ਮਾਨ ਨੇ ਪਾਈ ਵੋਟ