ਮਨੀਸ਼ਾ ਗੁਲਾਟੀ ਨੂੰ ਹਾਈਕੋਰਟ ਤੋਂ ਮਿਲੀ ਵੱਡੀ ਰਾਹਤ, ਬਣੇ ਰਹਿਣਗੇ ਵੁਮੈਨ ਕਮਿਸ਼ਨ ਦੇ ਚੇਅਰਮੈਨ

ਚੰਡੀਗੜ੍ਹ, 15 ਫਰਵਰੀ 2023- ਮਨੀਸ਼ਾ ਗੁਲਾਟੀ ਨੂੰ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਮਨੀਸ਼ਾ ਗੁਲਾਟੀ ਵੁਮੈਨ ਕਮਿਸ਼ਨ ਦੇ ਚੇਅਰਮੈਨ ਬਣੇ ਰਹਿਣਗੇ। ਇਸ ਦੇ ਨਾਲ ਹੀ ਹਾਈਕੋਰਟ ਵਿਚ ਪੰਜਾਬ ਸਰਕਾਰ ਨੇ ਆਪਣਾ ਫ਼ੈਸਲਾ ਵਾਪਸ ਲੈ ਲਿਆ ਗਿਆ ਹੈ।

ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਸਾਬਕਾ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਪੰਜਾਬ ਸਰਕਾਰ ਵੱਲੋਂ ਛੇ ਮਹੀਨੇ ਪਹਿਲਾਂ ਆਪਣੀ ਸੇਵਾਕਾਲ ਖਤਮ ਕਰਨ ਦੇ ਫੈਸਲੇ ਨੂੰ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਸੀ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਦੇਸ਼ ਦੀ ਵਧ ਰਹੀ ਆਬਾਦੀ ਦੀ ਰਾਮ ਰਹੀਮ ਨੂੰ ਚਿੰਤਾ, ਪ੍ਰੇਮੀਆਂ ਨੂੰ ਦਿੱਤਾ ਇਹ ਸੰਦੇਸ਼

ਜਲੰਧਰ ਦੇ ਸਿਵਲ ਹਸਪਤਾਲ ‘ਚ ਮੌਤ ਤੋਂ ਬਾਅਦ ਹੰਗਾਮਾ: ਪਰਿਵਾਰ ਨੇ ਡਾਕਟਰਾਂ ‘ਤੇ ਲਾਏ ਦੋਸ਼ ਕੀਤੀ ਭੰਨਤੋੜ