ਆਖ਼ਰ ਪੰਜਾਬ ਸਰਕਾਰ ਨੇ ਮਨੀਸ਼ਾ ਗੁਲਾਟੀ ਨੂੰ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਦੇ ਅਹੁਦੇ ਤੋਂ ਹਟਾਇਆ

ਚੰਡੀਗੜ੍ਹ, 11 ਮਾਰਚ 2023 – ਵੂਮੈਨ ਕਮਿਸ਼ਨ ਦੀ ਚੇਅਰਪਰਸਨ ਦੇ ਅਹੁਦੇ ਤੋਂ ਮਨੀਸ਼ਾ ਗੁਲਾਟੀ ਨੂੰ ਪੰਜਾਬ ਸਰਕਾਰ ਨੇ ਹਟਾ ਦਿੱਤਾ ਹੈ। ਸਰਕਾਰ ਨੇ ਗੁਲਾਟੀ ਨੂੰ ਹਟਾਉਣ ਲਈ ਰਾਹ ਪੱਧਰਾ ਕਰਦਿਆਂ ਹੋਇਆ, ਮਿਆਦ ਵਿਚ ਵਾਧਾ ਜਿਹੜਾ ਪਿਛਲੀ ਕਾਂਗਰਸ ਸਰਕਾਰ ਨੇ ਕੀਤਾ ਸੀ, ਉਹ ਵਾਧਾ ਜਾਰੀ ਕਰਨ ਦੇ ਹੁਕਮ ਵਾਪਸ ਲੈ ਲਏ ਹਨ। ਇਸ ਸੰਬੰਧੀ ਸਰਕਾਰ ਵੱਲੋਂ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ।

ਕਾਂਗਰਸ ਸਰਕਾਰ ਨੇ 18 ਸਤੰਬਰ 2020 ਨੂੰ ਮਨੀਸ਼ਾ ਗੁਲਾਟੀ ਦੇ ਅਹੁਦੇ ਦੀ ਮਿਆਦ ‘ਚ ਵਾਧਾ ਕੀਤਾ ਸੀ। ਪਰ ਹੁਣ 7 ਮਾਰਚ 2023 ਨੂੰ ਪੰਜਾਬ ਦੇ ਸਮਾਜਿਕ ਸੁਰੱਖਿਆ ਅਤੇ ਵੂਮੈਨ ਤੇ ਚਾਈਲਡ ਵਿਕਾਸ ਮਹਿਕਮੇ ਦੇ ਅਡਿਸ਼ਨਲ ਚੀਫ਼ ਸੈਕਟਰੀ ਵੱਲੋਂ ਜਾਰੀ ਕੀਤੇ ਨੋਟੀਫਿਕੇਸ਼ਨ ਰਾਹੀਂ 2020 ਵਾਲੇ ਹੁਕਮ ਵਾਪਸ ਲੈ ਲਏ ਗਏ ਹਨ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਭਾਖੜਾ ‘ਚ ਡੁੱਬੇ ਦੋਵਾਂ ਨੌਜਵਾਨਾਂ ਦੀਆਂ ਲਾ+ਸ਼ਾਂ ਮਿਲੀਆਂ: ਸੈਲਫੀ ਲੈਂਦੇ ਸਮੇਂ ਦੋਵੇਂ ਨਹਿਰ ‘ਚ ਰੁੜ ਗਏ ਸੀ

ਕੁਕਰਮ ਦਾ ਮਾਮਲਾ ਦਰਜ ਹੋਣ ਤੋਂ ਬਾਅਦ ਨੌਜਵਾਨ ਨੇ ਲਿਆ ਫਾ+ਹਾ: ਪਰਿਵਾਰਕ ਨੇ ਝੂਠੇ ਕੇਸ ‘ਚ ਫਸਾਉਣ ਦੇ ਲਾਏ ਦੋਸ਼