ਚੰਡੀਗੜ੍ਹ, 23 ਮਾਰਚ 2022 – ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਵੱਲੋਂ ਪਿਛਲੀ ਚੰਨੀ ਸਰਕਾਰ ਵੱਲੋਂ ਪੰਚਾਇਤੀ ਖਰਚਿਆਂ ਲਈ ਗ੍ਰਾਂਟਾਂ ਜਾਰੀ ਕਰਨ ਲਈ ਕੀਤੇ ਗਏ ਹੁਕਮਾਂ ‘ਤੇ ਰੋਕ ਲਾ ਦਿੱਤੀ ਗਈ ਹੈ।
ਜਿਹੜੇ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਪਿਛਲੀ ਕਾਂਗਰਸ ਸਰਕਾਰ ਵੱਲੋਂ ਪੰਚਾਇਤੀ ਫੰਡ ਜਾਰੀ ਕਰਨ ਦੇ ਹੁਕਮਾਂ ਦਿੱਤੇ ਗਏ ਸਨ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ (ਆਪ) ਸਰਕਾਰ ਨੇ ਉਹਨਾਂ ‘ਤੇ ਰੋਕ ਲਾ ਦਿੱਤੀ ਹੈ।