ਬਿਜਲੀ ਸੋਧ ਬਿਲ 2022 ਨੂੰ ਪਾਰਲੀਮੈਂਟ ਵਿੱਚ ਪੇਸ਼ ਕਰਨ ਦਾ ਭਗਵੰਤ ਮਾਨ ਵੱਲੋਂ ਸਖ਼ਤ ਵਿਰੋਧ

ਚੰਡੀਗੜ੍ਹ, 8 ਅਗਸਤ, 2022: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬਿਜਲੀ ਸੋਧ ਬਿੱਲ 2022 ਦਾ ਵਿਰੋਧ ਕਰਦਿਆਂ ਇਸਨੂੰ ਰਾਜਾਂ ਦੇ ਅਧਿਕਾਰ ’ਤੇ ਇਕ ਹੋਰ ਹਮਲਾ ਕਰਾਰ ਦਿੱਤਾ ਹੈ ਅਤੇ ਕਿਹਾ ਹੈ ਕਿ ਕੇਂਦਰ ਸਰਕਾਰ ਰਾਜਾਂ ਨੂੰ ਕਠਪੁਤਲੀ ਨਾ ਸਮਝੇ, ਅਸੀਂ ਆਪਣੇ ਅਧਿਕਾਰਾਂ ਲਈ ਸੜਕ ਤੋਂ ਸੰਸਦ ਤੱਕ ਲੜਾਈ ਲੜ ਸਕਦੇ ਹਾਂ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਨੀਤੀ ਆਯੋਗ ਦੀ ਮੀਟਿੰਗ ਵਿੱਚ ਪੰਜਾਬ ਦੀ ਕਿਸਾਨੀ ਨਾਲ ਜੁੜੇ ਮਸਲੇ ਜ਼ੋਰਦਾਰ ਢੰਗ ਨਾਲ ਚੁੱਕੇ – ਭਗਵੰਤ ਮਾਨ

Commonwealth Games ਦਾ ਅੱਜ ਆਖਰੀ ਦਿਨ, ਪੜ੍ਹੋ ਭਾਰਤ ਨੂੰ ਅੱਜ ਕਿੰਨੇ ਸੋਨ ਤਗ਼ਮੇ ਮਿਲ ਸਕਦੇ ਹਨ