ਮਾਨਸਾ CIA ਸਟਾਫ ਨੂੰ ਮਿਲਿਆ ਨਵਾਂ ਇੰਚਾਰਜ, ਗੈਂਗਸਟਰ ਟੀਨੂੰ ਦੇ ਫਰਾਰ ਹੋਣ ਤੋਂ ਬਾਅਦ ਪਹਿਲੇ CIA ਇੰਚਾਰਜ ਨੂੰ ਕੀਤਾ ਗਿਆ ਸੀ ਬਰਖਾਸਤ

ਮਾਨਸਾ, 6 ਅਕਤੂਬਰ 2022 : ਮਾਨਸਾ ਸੀਆਈਏ ਸਟਾਫ ਨੂੰ ਨਵਾਂ ਇੰਚਾਰਜ ਮਿਲ ਗਿਆ ਹੈ। ਇੰਸਪੈਕਟਰ ਜਗਦੀਸ਼ ਕੁਮਾਰ ਨੂੰ ਇੰਚਾਰਜ ਲਗਾਇਆ ਗਿਆ ਹੈ। ਜ਼ਿਕਰਯੋਗ ਹੈ ਕਿ ਗੈਂਗਸਟਰ ਟੀਨੂੰ ਦੇ ਫਰਾਰ ਹੋਣ ਤੋਂ ਬਾਅਦ ਦੋਸ਼ੀ ਇੰਸਪੈਕਟਰ ਪ੍ਰਿਤਪਾਲ ਸਿੰਘ ਨੂੰ ਬਰਖਾਸਤ ਕਰ ਦਿੱਤਾ ਗਿਆ ਸੀ। ਪੁਲਿਸ ਨੇ ਪ੍ਰਿਤਪਾਲ ਉਤੇ ਕੇਸ ਦਰਜ ਕਰਕੇ ਗ੍ਰਿਫਤਾਰ ਕਰ ਲਿਆ ਸੀ। ਇਸ ਤੋਂ ਬਾਅਦ ਖਾਲੀ ਹੋਈ ਇਸ ਸੀਟ ਉਤੇ ਹੁਣ ਨਵਾਂ ਇੰਚਾਰਜ ਲਗਾਇਆ ਗਿਆ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਗੁਜਰਾਤ ‘ਚ ਪੁਲਿਸ ਨੇ 317 ਕਰੋੜ ਰੁਪਏ ਦੇ ਨਕਲੀ ਨੋਟ ਫੜੇ

ਮੈਕਸੀਕੋ ‘ਚ ਇੱਕ ਗੈਂਗ ਵੱਲੋਂ ਕੀਤੀ ਅੰਨ੍ਹੇਵਾਹ ਗੋਲੀਬਾਰੀ ‘ਚ ਮੇਅਰ ਸਮੇਤ 18 ਲੋਕਾਂ ਦੀ ਮੌਤ