ਸਿੱਧੂ ਮੂਸੇਵਾਲਾ ਦਾ ਗੀਤ ਲੀਕ ਹੋਣ ਦੇ ਮਾਮਲੇ ‘ਚ ਮਾਨਸਾ ਪੁਲਿਸ ਨੇ ਅਣਪਛਾਤਿਆਂ ‘ਤੇ ਕੀਤਾ ਪਰਚਾ ਦਰਜ

ਮਾਨਸਾ, 28 ਜੂਨ 2022 – ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਐਸ.ਵਾਈ.ਐਲ. ਗੀਤ ਲੀਕ ਕੀਤੇ ਜਾਣ ਤੇ ਥਾਣਾ ਸਦਰ ਮਾਨਸਾ ਪੁਲਿਸ ਨੇ ਨਾ-ਮਾਲੂਮ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਜਾਂਚ ਅਧਿਕਾਰੀ ਗੁਰਚਰਨ ਸਿੰਘ ਨੇ ਦੱਸਿਆ ਕਿ ਸਾਨੂੰ ਸੂਚਨਾ ਮਿਲੀ ਸੀ ਕਿ ਹੈ ਸਿੱਧੂ ਮੂਸੇਵਾਲਾ ਦਾ 23 ਜੂਨ ਨੂੰ ਰਿਲੀਜ਼ ਹੋਣ ਵਾਲਾ ਗੀਤ ਐਸ.ਵਾਈ.ਐਲ. ਰਿਲੀਜ਼ ਹੋਣ ਤੋਂ ਪਹਿਲਾਂ ਹੀ 20 ਜੂਨ ਨੂੰ ਨਾ-ਮਾਲੂਮ ਵਿਅਕਤੀਆਂ ਨੇ ਰਿਲੀਜ਼ ਕਰ ਦਿੱਤਾ ਹੈ, ਜਿਸ ਤੇ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੋਰ ਸਿੰਘ ਦੇ ਬਿਆਨ ਤੇ ਆਈ.ਟੀ. ਐਕਟ ਤਹਿਤ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਪੰਜਾਬ ਸਕੂਲ ਸਿੱਖਿਆ ਬੋਰਡ ਨੇ ਐਲਾਨਿਆ 12ਵੀਂ ਦਾ ਨਤੀਜਾ

ਪੰਜਾਬ ਵਿਧਾਨ ਸਭਾ ‘ਚ ਰੇਤ ਮਾਈਨਿੰਗ ਨੂੰ ਲੈ ਕੇ ਹੰਗਾਮਾ, ਬੈਂਸ ਤੇ ਸਾਬਕਾ ਮੰਤਰੀ ਸੁੱਖ ਸਰਕਾਰੀਆ ਵਿਚਾਲੇ ਹੋਈ ਗਰਮਾ-ਗਰਮ ਬਹਿਸ