MLA ਗੱਜਣਮਾਜਰਾ ਨੂੰ ਅਦਾਲਤ ਨੇ 14 ਦਿਨਾਂ ਦੀ ਨਿਆਇਕ ਹਿਰਾਸਤ ‘ਚ ਭੇਜਿਆ

ਚੰਡੀਗੜ੍ਹ, 30 ਨਵੰਬਰ 2023 – ਆਮ ਆਦਮੀ ਪਾਰਟੀ ਦੇ MLA ਜਸਵੰਤ ਸਿੰਘ ਗੱਜਣ ਮਾਜਰਾ ਦਾ ਈਡੀ ਵੱਲੋਂ ਅੱਜ ਮੁੜ ਮੋਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਵੱਲੋਂ ਉਨ੍ਹਾਂ 14 ਦਿਨਾਂ ਦੀ ਨਿਆਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਹੈ। ਹੁਣ MLA ਜਸਵੰਤ ਸਿੰਘ ਗੱਜਣ ਮਾਜਰਾ ਨੂੰ 12 ਦਸੰਬਰ ਨੂੰ ਮੁੜ ਅਦਾਲਤ ‘ਚ ਪੇਸ਼ ਕੀਤਾ ਜਾਵੇਗਾ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਡਾ. ਬਲਜੀਤ ਕੌਰ ਨੇ ਕੰਬੋਜ ਭਾਈਚਾਰੇ ਦੇ ਪ੍ਰਤੀਨਿਧਾਂ ਨਾਲ ਕੀਤੀ ਮੀਟਿੰਗ

ਬਰਨਾਲਾ ‘ਚ ਚੱਲਦੀ ਬੱਸ ‘ਚ ਅਚਾਨਕ ਲੱਗੀ ਭਿਆਨਕ ਅੱਗ, ਸਵਾਰੀਆਂ ਨੇ ਬੱਸ ‘ਚੋਂ ਛਾਲ ਮਾਰ ਕੇ ਬਚਾਈ ਜਾਨ