ਮੂਸੇਵਾਲਾ ਦੇ ਕਾਤਲ ਨਾਲ ਜੇਲ੍ਹ ‘ਚ ਹੋਈ ਕੁੱਟਮਾਰ

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਵਿੱਚ ਅਹਿਮ ਭੂਮਿਕਾ ਨਿਭਾਉਣ ਵਾਲੇ ਗੈਂਗਸਟਰ ਸਾਰਜ ਸਿੰਘ ਉਰਫ਼ ਮਿੰਟੂ ਬਾਰੇ ਹੁਣ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਮੀਡੀਆ ਰਿਪੋਰਟਾਂ ਅਨੁਸਾਰ ਜੇਲ੍ਹ ਵਿੱਚ ਬੰਦ ਸਾਰਜ ਸਿੰਘ ਉਰਫ਼ ਮਿੰਟੂ ਸੰਧੂ ਦੀ ਕੁੱਟਮਾਰ ਕੀਤੀ ਗਈ ਹੈ।

ਇਸ ਐੱਮਲੇ ‘ਚ ਬਠਿੰਡਾ ਪੁਲਿਸ ਨੇ ਜੇਲ੍ਹ ਪ੍ਰਸ਼ਾਸਨ ਦੀ ਸ਼ਿਕਾਇਤ ‘ਤੇ ਕੈਦੀ ਗੈਂਗਸਟਰ ਜੋਗਿੰਦਰ ਸਿੰਘ, ਕੈਦੀ ਗੈਂਗਸਟਰ ਪਲਵਿੰਦਰ ਸਿੰਘ ਖਿਲਾਫ ਮਾਮਲਾ ਦਰਜ ਕਰ ਲਿਆ ਹੈ।

ਦੱਸ ਦੇਈਏ ਕਿ ਮੂਸੇਵਾਲਾ ਕਤਲੇਆਮ ‘ਚ ਸਾਰਜ ਸੰਧੂ ਉਰਫ ਮਿੰਟੂ ਦੀ ਅਹਿਮ ਭੂਮਿਕਾ ਸੀ ਅਤੇ ਉਹ ਹੀ ਮਨਪ੍ਰੀਤ ਮੰਨਾ ਦੀ ਕਾਰ ਨੂੰ ਸ਼ੂਟਰਾਂ ਤੱਕ ਲੈ ਕੇ ਆਇਆ ਸੀ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਗੋਲਡੀ ਬਰਾੜ ਨੂੰ ਪੰਜਾਬ ਲਿਆਂਦਾ ਜਾਵੇਗਾ: CM ਮਾਨ ਨੇ ਕੈਨੇਡਾ ਸਰਕਾਰ ਨੂੰ ਡਿਪੋਰਟ ਕਰਨ ਲਈ ਕਿਹਾ

ਗੁਰਦਾਸਪੁਰ ਦੀ ਜੇਲ੍ਹ ‘ਚ ਕੈਦੀਆਂ ਦੇ ਦੋ ਧੜੇ ਆਪਸ ‘ਚ ਭਿੜੇ