ਇੱਕ ਹੋਰ ਫ਼ਸਲ ‘ਤੇ ਕਿਸਾਨਾਂ ਨੂੰ ਮਿਲੀ MSP, ਕੇਂਦਰ ਸਰਕਾਰ ਨੇ ਏਜੰਸੀਆਂ ਨੂੰ ਖਰੀਦ ਲਈ ਜਾਰੀ ਕੀਤੇ ਹੁਕਮ

ਚੰਡੀਗੜ੍ਹ, 21 ਮਈ 2022 – ਕੇਂਦਰ ਨੇ ਮੂੰਗੀ ‘ਤੇ ਐਮ ਐਸ ਪੀ ਦੇਣ ਦੀ ਹਾਮੀ ਭਰ ਲਈ ਹੈ। ਇਸ ਦੇ ਨਾਲ ਹੀ ਕੇਂਦਰ ਸਰਕਾਰ ਨੇ ਆਪਣੀ ਏਜੰਸੀਆਂ ਨੂੰ ਮੂੰਗੀ ਦੀ ਖਰੀਦ ਕਰਨ ਲਈ ਹੁਕਮ ਜਾਰੀ ਕਰ ਦਿੱਤੇ ਹਨ।

ਇਸ ਸੰਬੰਧ ‘ਚ ਪੰਜਾਬ ਸਰਕਾਰ ਨੇ ਕੇਂਦਰ ਨੂੰ ਚਿੱਠੀ ਲਿਖੀ ਸੀ। ਇਸ ਬਾਰੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਟਵੀਟ ਕਰਕੇ ਕਿਸਾਨ ਭਰਾਵਾਂ ਨੂੰ ਖੁਸ਼ਖਬਰੀ ਦਿੱਤੀ ਗਈ ਹੈ ਕਿ ਕੇਂਦਰ ਸਰਕਾਰ ਆਪਣੀ ਏਜੰਸੀਆਂ ਵੱਲੋਂ ਪੰਜਾਬ ਸਰਕਾਰ ਤੋਂ MSP ‘ਤੇ ਮੂੰਗੀ ਚੁੱਕਣ ਲਈ ਤਿਆਰ ਹੋ ਗਈ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

8 ਮਹੀਨਿਆਂ ‘ਚ ਜੇਲ੍ਹ ‘ਚੋਂ ਰਿਹਾਅ ਹੋ ਸਕਦੇ ਨੇ ਸਿੱਧੂ: ਪੜ੍ਹੋ ਕਿਵੇਂ ?

ਮਿਲਕਫੈਡ ਪੰਜਾਬ ਨੇ ਵਧਾਈ ਦੁੱਧ ਦੀ ਖਰੀਦ ਕੀਮਤ