ਨਵਜੋਤ ਸਿੱਧੂ ਨੇ ਫਿਰ ਕੀਤੀ ’ਇੰਡੀਆ’ ਗਠਜੋੜ ਦੀ ਵਕਾਲਤ

ਚੰਡੀਗੜ੍ਹ, 1 ਅਕਤੂਬਰ, 2023: ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਨੇ ਇਕ ਵਾਰ ਫਿਰ ਤੋਂ ਵਿਰੋਧੀ ਪਾਰਟੀਆਂ ਵੱਲੋਂ ਬਣਾਏ ’ਇੰਡੀਆ’ ਗਠਜੋੜ ਦੀ ਵਕਾਲਤ ਕੀਤੀ ਹੈ।

ਨਵਜੋਤ ਸਿੱਧੂ ਨੇ ਟਵੀਟ ਕਰ ਕੇ ਲਿਖਿਆ ਕਿ, “ਇੰਡੀਆ ਇਕ ਪਹਾੜ ਦੀ ਤਰ੍ਹਾਂ ਖਲੋਤਾ ਹੈ। ਇਧਰ ਉਧਰ ਆਉਂਦੇ ਤੂਫਾਨਾਂ ਨਾਲ ਇਸਦੀ ਸ਼ਾਨ ਨੂੰ ਫਰਕ ਨਹੀਂ ਪਵੇਗਾ। ਸਾਡੇ ਲੋਕਤੰਤਰ ਦੀ ਰਾਖੀ ਵਾਸਤੇ ਬਣੀ ਇਸ ਢਾਲ ਨੂੰ ਖਿੰਡਾਉਣ ਦੇ ਯਤਨ ਸਫਲ ਨਹੀਂ ਹੋਣਗੇ। ਪੰਜਾਬ ਨੂੰ ਇਹ ਸਮਝਣਾ ਪਵੇਗਾ ਕਿ ਇਹ ਚੋਣਾਂ ਦੇਸ਼ ਦੇ ਪ੍ਰਧਾਨ ਮੰਤਰੀ ਨੂੰ ਚੁਣਨ ਵਾਸਤੇ ਹਨ ਨਾ ਕਿ ਪੰਜਾਬ ਦੇ ਮੁੱਖ ਮੰਤਰੀ ਨੂੰ ਚੁਣਨ ਲਈ”

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਜੇਠਾਲਾਲ ਨੇ ‘ਤਾਰਕ ਮਹਿਤਾ…’ ਸ਼ੋਅ ਤੋਂ ਲਿਆ ਬ੍ਰੇਕ, ਪੜ੍ਹੋ ਪੂਰੀ ਖ਼ਬਰ

ਬੱਚੇ ਦਾ ਨਾਂ ਰੱਖਣ ਨੂੰ ਲੈ ਕੇ ਪਤੀ-ਪਤਨੀ ਦਾ ਵਿਵਾਦ ਪਹੁੰਚਿਆ ਅਦਾਲਤ, ਫੇਰ ਅਦਾਲਤ ਨੇ ਰੱਖਿਆ ਬੱਚੇ ਦਾ ਨਾਮ