ਕਾਂਗਰਸ ਦੀ ਸਟਾਰ ਪ੍ਰਚਾਰਕਾਂ ਦੀ ਲਿਸਟ ‘ਚ ਨਵਜੋਤ ਸਿੱਧੂ ਬਾਹਰ, ਚੰਨੀ ਕਰਨਗੇ ਉੱਤਰਾਖੰਡ ਵਿਧਾਨ ਸਭਾ ਚੋਣਾਂ ਲਈ ਪ੍ਰਚਾਰ

ਨਵੀਂ ਦਿੱਲੀ, 3 ਫਰਵਰੀ 2022 : ਉੱਤਰਾਖੰਡ ਵਿਧਾਨ ਸਭਾ ਚੋਣਾਂ 2022 ਲਈ ਭਾਰਤੀ ਰਾਸ਼ਟਰੀ ਕਾਂਗਰਸ (INC) ਨੇ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕੀਤੀ ਹੈ।

ਕਾਂਗਰਸ ਵੱਲੋਂ ਉੱਤਰਾਖੰਡ ਚੋਣ ਪ੍ਰਚਾਰ ਲਈ ਜਾਰੀ ਕੀਤੀ ਗਈ ਸੂਚੀ ‘ਚ ਅਨੁਸਾਰ 30 ਸਟਾਰ ਪ੍ਰਚਾਰਕਾਂ ਦੇ ਨਾਂਅ ਸ਼ਾਮਿਲ ਹਨ। ਦਿਲਚਸਪ ਗੱਲ ਇਹ ਹੈ ਕਿ ਇਸ ਸੂਚੀ ਵਿੱਚ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦਾ ਨਾਂ ਸ਼ਾਮਲ ਨਹੀਂ ਹੈ। ਪਰ ਕਾਂਗਰਸ ਵੱਲੋਂ ਇਸੇ ਸੂਚੀ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਨੂੰ ਸਟਾਰ ਪ੍ਰਚਾਰਕ ਐਲਾਨਿਆ ਗਿਆ ਹੈ।

ਕਾਂਗਰਸ ਦੇ 30 ਪ੍ਰਚਾਰਕਾਂ ਦੀ ਸੂਚੀ ਵਿਚ ਸੋਨੀਆ ਗਾਂਧੀ, ਡਾਕਟਰ ਮਨਮੋਹਨ ਸਿੰਘ, ਰਾਹੁਲ ਗਾਂਧੀ, ਪ੍ਰਿਅੰਕਾ ਗਾਂਧੀ ਵਾਡਰਾ ਦੇ ਨਾਂ ਸ਼ਾਮਿਲ ਹਨ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਕੇਜਰੀਵਾਲ ਅਤੇ ਕਾਂਗਰਸ ਦੀਆਂ ਮੋਮੋਠੱਗਣੀਆਂ ਗੱਲਾਂ ਤੋਂ ਹਰੇਕ ਪੰਜਾਬੀ ਸਾਵਧਾਨ ਰਹੇ : ਹਰਸਿਮਰਤ ਬਾਦਲ

ਦਿੱਲੀ ਦੀ ਸ਼ਰਾਬ ਦਾ ਪੈਸਾ ਪੰਜਾਬ ਚੋਣਾਂ ‘ਚ ਲਗਾ ਰਹੀ ਹੈ ਆਪ: ਆਰ.ਪੀ. ਸਿੰਘ