ਨਵਜੋਤ ਸਿੱਧੂ ਨੇ ਰਾਜ ਸਭਾ ਮੈਂਬਰਾਂ ਦੀ ਚੋਣ ਨੂੰ ਲੈ ਕੇ ਕੇਜਰੀਵਾਲ ਤੇ ਲਾਏ ਨਿਸ਼ਾਨੇ

ਚੰਡੀਗੜ੍ਹ, 22 ਮਾਰਚ 2022- ਪੰਜਾਬ ਕਾਂਗਰਸ ਦੀ ਪ੍ਧਾਨ ਨਵਜੋਤ ਸਿੰਘ ਸਿੱਧੂ ਨੇ ਟਵੀਟ ਕਰਕੇ ਕਿਹਾ ਕਿ ਪੰਜਾਬ ਵਿਚੋਂ ਰਾਜ ਸਭਾ ਮੈਂਬਰਾਂ ਦੀ ਚੋਣ ਲਈ ਹਰਭਜਨ ਸਿੰਘ ਭੱਜੀ ਨੂੰ ਛੱਡ ਕੇ ਬਾਕੀ ਨਵੀਆਂ ਬੈਟਰੀਆਂ ਹਨ, ਜਿਨ੍ਹਾਂ ਦੇ ਰਿਮੋਟ ਕੰਟਰੋਲ ਦਿੱਲੀ ਵਿਚ ਹਨ। ਨਵਜੋਤ ਸਿੱਧੂ ਨੇ ਕਿਹਾ ਕਿ ਪੰਜਾਬ ਤੋਂ ਬਾਹਰ ਦੇ ਰਾਜ ਸਭਾ ਮੈਂਬਰ ਚੁਣਕੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ ਨਾਲ ਧੋਖਾ ਕੀਤਾ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਬਿਕਰਮ ਸਿੰਘ ਮਜੀਠੀਆ ਦੇ ਜੁਡੀਸ਼ੀਅਲ ਰਿਮਾਂਡ ‘ਚ ਵਾਧਾ

ਜਦੋ ਪੰਜਾਬ ਦੇ ਕਾਂਗਰਸੀ ਵਿਧਾਇਕ ਵਿਧਾਨ ਸਭਾ ‘ਚ ਸ਼ਹੀਦ ਭਗਤ ਸਿੰਘ ਦੀ ਜਨਮ ਤਰੀਕ ਨਹੀਂ ਦੱਸ ਸਕੇ