ਪੰਜਾਬ ਸਰਕਾਰ ਵੱਲੋਂ ਅਨਮੋਲ ਰਤਨ ਸਿੱਧੂ ਨੂੰ ਬਣਾਇਆ ਗਿਆ ਪੰਜਾਬ ਦਾ ਨਵਾਂ AG

ਚੰਡੀਗੜ੍ਹ, 19 ਮਾਰਚ 2022 – ਭਗਵੰਤ ਮਾਨ ਸਰਕਾਰ ਵੱਲੋਂ ਅਨਮੋਲ ਰਤਨ ਨੂੰ ਪੰਜਾਬ ਦਾ ਨਵਾਂ ਏ ਜੀ ਲਾਇਆ ਗਿਆ ਹੈ। ਇਸ ਸਬੰਧੀ ਸਰਕਾਰ ਵੱਲੋਂ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਪੰਜਾਬ ਦੀ ਪਹਿਲੀ ਕੈਬਿਨੇਟ ਮੀਟਿੰਗ ‘ਚ ਲਿਆ ਗਿਆ ਵੱਡਾ ਫੈਸਲਾ

ਦਰਬਾਰ ਸਾਹਿਬ ‘ਚ ਮਨਾਇਆ ਗਿਆ ਹੋਲਾ ਮਹੱਲਾ