ਪੰਜਾਬ ਕੈਬਨਿਟ ਦੀ ਅਗਲੀ ਮੀਟਿੰਗ 21 ਫਰਵਰੀ ਨੂੰ

ਚੰਡੀਗੜ੍ਹ, 14 ਫਰਵਰੀ 2023 – ਪੰਜਾਬ ਕੈਬਨਿਟ ਦੀ ਅਗਲੀ ਮੀਟਿੰਗ 21 ਫਰਵਰੀ ਦਿਨ ਮੰਗਲਵਾਰ ਨੂੰ ਪੰਜਾਬ ਸਿਵਲ ਸਕੱਤਰੇਤ ‘ਚ ਦੁਪਹਿਰ 12:00 ਵਜੇ ਹੋਣ ਜਾ ਰਹੀ ਹੈ। ਇਸ ਮੀਟਿੰਗ ‘ਚ ਪੰਜਾਬ ਦੇ ਲੋਕਾਂ ਹਿੱਤ ਕਈ ਵੱਡੇ ਫੈਸਲੇ ਲਏ ਜਾ ਸਕਦੇ ਹਨ।

ਪੰਜਾਬ ਦੇ ਕੱਚੇ ਮੁਲਾਜ਼ਮਾਂ ਨੂੰ ਇਸ ਮੀਟਿੰਗ ਤੋਂ ਕਾਫੀ ਉਮੀਦਾਂ ਹਨ, ਜਿੰਨਾਂ ਲਈ ਇਸ ਮੀਟਿੰਗ ‘ਚ ਕੋਈ ਫੈਸਲਾ ਲਿਆ ਜਾ ਸਕਦਾ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਦੇਸ਼ ਦੀ ਸੇਵਾ ਕਰਦਿਆਂ ਕਰਜ਼ੇ ਵਿਚ ਡੁੱਬੇ ਪੰਜਾਬ ਦੇ ਕਿਸਾਨਾਂ ਦੀ ਕਰਜ਼ਾ ਮੁਆਫੀ ਲਈ ਯੋਜਨਾ ਲਿਆਂਦੀ ਜਾਵੇ: ਸੁਖਬੀਰ ਬਾਦਲ

ਵਿਜੀਲੈਂਸ ਨੇ ਜਾਅਲੀ ਦਸਤਾਵੇਜ਼ਾਂ ਨਾਲ ਸਰਕਾਰੀ ਨੌਕਰੀ ਲਗਵਾਉਣ ਬਦਲੇ ਰਿਸ਼ਵਤ ਲੈਂਦਾ ਪ੍ਰਾਈਵੇਟ ਵਿਅਕਤੀ ਕੀਤਾ ਕਾਬੂ