ਪੰਜਾਬ ਕੈਬਨਿਟ ਦੀ ਅਗਲੀ ਮੀਟਿੰਗ 1 ਫਰਵਰੀ ਨੂੰ

ਚੰਡੀਗੜ੍ਹ, 21 ਜਨਵਰੀ 2023 – ਪੰਜਾਬ ਕੈਬਨਿਟ ਦੀ ਅਗਲੀ ਮੀਟਿੰਗ 1 ਫਰਵਰੀ ਨੂੰ ਹੋਣ ਜਾ ਰਹੀ ਹੈ। ਇਹ ਮੀਟਿੰਗ ਪੰਜਾਬ ਸਿਵਲ ਸਕੱਤਰੇਤ – 1 ਚੰਡੀਗੜ੍ਹ ‘ਚ ਸਵੇਰੇ 11:30 ਵਜੇ ਹੋਵੇਗੀ। ਮੀਟਿੰਗ ਦਾ ਏਜੰਡਾ ਬਾਅਦ ‘ਚ ਤੈਅ ਕੀਤਾ ਜਾਵੇਗਾ।

ਪੰਜਾਬ ਕੈਬਟਿਨ ਵੱਲੋਂ ਇਸ ਮੀਟਿੰਗ ‘ਚ ਕਈ ਲੋਕ ਪੱਖੀ ਫੈਸਲੇ ਲਏ ਜਾ ਸਕਦੇ ਹਨ। ਪੰਜਾਬ ਦੇ ਕੱਚੇ ਮੁਲਾਜ਼ਮਾਂ ਸਬੰਧੀ ਵੀ ਇਸ ਮੀਟਿੰਗ ‘ਚ ਫੈਸਲਾ ਲਿਆ ਜਾ ਸਕਦਾ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦੀ ਅਚਾਨਕ ਵਿਗੜੀ ਤਬੀਅਤ, PGI ‘ਚ ਦਾਖ਼ਲ

ਹਰਸਿਮਰਨਜੀਤ ਡਰਾਈਵਰ ਦੀ ਆੜ ‘ਚ MP ਤੋਂ ਹਥਿਆਰ ਲਿਆ ਲੁਧਿਆਣਾ ‘ਚ ਕਰਦਾ ਸੀ ਸਪਲਾਈ, NIA ਨੇ ਸ਼ੁਰੂ ਕੀਤੀ ਜਾਂਚ