NIA ਵਲੋਂ ਪੰਜਾਬ ਸਮੇਤ 6 ਸੂਬਿਆਂ ‘ਚ ਛਾਪੇਮਾਰੀ

ਨਵੀਂ ਦਿੱਲੀ, 17 ਮਈ 2023 – ਕੌਮੀ ਜਾਂਚ ਏਜੰਸੀ (ਐਨ.ਆਈ.ਏ.) ਵਲੋਂ ਪੰਜਾਬ ਸਮੇਤ 6 ਸੂਬਿਆਂ ‘ਚ ਛਾਪੇਮਾਰੀ ਕੀਤੀ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਐਨ.ਆਈ.ਏ. ਵਲੋਂ ਨਸ਼ੀਲੇ ਪਦਾਰਥਾਂ ਦੇ ਤਸਕਰਾਂ-ਗੈਂਗਸਟਰਾਂ ਦੇ ਗਠਜੋੜ ਦੇ ਮਾਮਲਿਆਂ ਵਿਚ ਇਹ ਛਾਪੇਮਾਰੀ ਕੀਤੀ ਗਈ ਹੈ।

ਐਨ.ਆਈ.ਏ. ਵਲੋਂ ਹਰਿਆਣਾ, ਪੰਜਾਬ, ਰਾਜਸਥਾਨ, ਯੂ.ਪੀ., ਉੱਤਰਾਖੰਡ ਅਤੇ ਮੱਧ ਪ੍ਰਦੇਸ਼ ਵਿਚ 100 ਤੋਂ ਵੱਧ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਗਈ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਅੰਮ੍ਰਿਤਸਰ ਤੋਂ ਅਗਵਾ ਹੋਈ 7 ਸਾਲ ਦੀ ਬੱਚੀ ਦੀ ਪੁਲਿਸ ਨੂੰ ਮਿਲੀ ਲਾ+ਸ਼, ਮਤਰੇਈ ਮਾਂ ਹੀ ਨਿੱਕਲੀ ਕਾ+ਤ+ਲ

ਅੰਮ੍ਰਿਤਸਰ ਬਾਰਡਰ ‘ਤੇ ਫੇਰ ਆਇਆ ਪਾਕਿਸਤਾਨੀ ਡਰੋਨ: ਸਰਚ ਦੌਰਾਨ ਹੈਰੋਇਨ ਦੇ 2 ਪੈਕਟ ਬਰਾਮਦ