ਛੁੱਟੀਆਂ ਹੋਣ ਦੇ ਬਾਵਜੂਦ ਖੁੱਲ੍ਹੇ ਰਹਿਣਗੇ ਪੰਜਾਬ ਦੇ ਇਹ ਦਫ਼ਤਰ, ਪੜ੍ਹੋ ਵੇਰਵਾ

ਮੋਹਾਲੀ, 2 ਅਕਤੂਬਰ 2024 – ਰਾਜ ਚੋਣ ਕਮਿਸ਼ਨ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਗ੍ਰਾਮ ਪੰਚਾਇਤ ਚੋਣਾਂ ਲੜਨ ਦੇ ਚਾਹਵਾਨ ਉਮੀਦਵਾਰਾਂ ਨੂੰ ਇਤਰਾਜ਼ਹੀਣਤਾ ਰਾਜਹੀਣਤਾ (ਐੱਨ.ਓ.ਸੀ.) ਅਤੇ ਕੋਈ ਬਕਾਇਆ ਨਹੀਂ (ਐੱਨ.ਡੀ.ਸੀ.) ਸਰਟੀਫ਼ਿਕੇਟ ਜਾਰੀ ਕਰਨ ਲਈ 2 ਅਤੇ 3 ਅਕਤੂਬਰ ਦੀਆਂ ਛੁੱਟੀਆਂ ਦੌਰਾਨ ਜ਼ਿਲ੍ਹੇ ਦੇ ਬੀ.ਡੀ.ਪੀ.ਓ. ਦਫ਼ਤਰ ਖੁੱਲ੍ਹੇ ਰੱਖੇ ਜਾਣਗੇ।

ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਨੇ ਗ੍ਰਾਮ ਪੰਚਾਇਤ ਚੋਣਾਂ ਲੜਨ ਦੇ ਚਾਹਵਾਨ ਉਮੀਦਵਾਰਾਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਦਫ਼ਤਰਾਂ ’ਚ ਜਾ ਕੇ ਆਮ ਵਾਂਗ ਪ੍ਰਾਪਤ ਕਰ ਸਕਦੇ ਹਨ। ਇਤਰਾਜ਼ਹੀਣਤਾ ਅਤੇ ਕੋਈ ਬਕਾਇਆ ਨਹੀਂ ਸਰਟੀਫ਼ਿਕੇਟ ਪ੍ਰਾਪਤ ਕਰ ਸਕਦੇ ਹਨ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਦਾ ਕਤਲ: ਛੇ ਮਹੀਨੇ ਪਹਿਲਾਂ ਵੱਡੇ ਭਾਈ ਦਾ ਵੀ ਹੋਇਆ ਸੀ ਕਤਲ

ਨਸ਼ੇ ਨੂੰ ਲੈ ਕੇ ਪੰਜਾਬ ਪੁਲਸ ਸਖ਼ਤ, DGP ਗੌਰਵ ਯਾਦਵ ਨੇ ਅਧਿਕਾਰੀਆਂ ਨੂੰ ਦਿੱਤੇ ਇਹ ਹੁਕਮ