ਪੰਜਾਬ ‘ਚ 22 ਜੂਨ ਨੂੰ ਸਰਕਾਰੀ ਛੁੱਟੀ ਦਾ ਐਲਾਨ

ਚੰਡੀਗੜ੍ਹ, 19 ਜੂਨ 2024 – ਪੰਜਾਬ ਸਰਕਾਰ ਨੇ 22 ਜੂਨ ਨੂੰ ਭਗਤ ਕਬੀਰ ਜੈਯੰਤੀ ਦੇ ਮੱਦੇਨਜ਼ਰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਹੈ। 22 ਜੂਨ ਦਿਨ ਸ਼ਨੀਵਾਰ ਨੂੰ ਸੂਬੇ ਭਰ ਦੀਆਂ ਸਰਕਾਰੀ ਵਪਾਰਕ ਇਕਾਈਆਂ ਵਿੱਚ ਛੁੱਟੀ ਰਹੇਗੀ।

ਦੱਸ ਦਈਏ ਕਿ ਪੰਜਾਬ ਸਰਕਾਰ ਨੇ ਸਾਲ 2024 ਦੀਆਂ ਸਰਕਾਰੀ ਛੁੱਟੀਆਂ ਦੀ ਸੂਚੀ ਵਿੱਚ ਇਸ ਦਿਨ ਛੁੱਟੀ ਐਲਾਨੀ ਹੋਈ ਹੈ। ਗਰਮੀ ਵਧਣ ਕਰਕੇ ਪੰਜਾਬ ਭਰ ਦੇ ਸਕੂਲਾਂ ਅਤੇ ਕਾਲਜਾਂ ਵਿਚ ਪਹਿਲਾਂ ਹੀ ਛੁੱਟੀਆਂ ਕੀਤੀਆਂ ਜਾ ਚੁੱਕੀਆਂ ਹਨ। ਇਸ ਲਈ ਇਹ ਐਲਾਨ ਸਰਕਾਰੀ ਅਦਾਰਿਆਂ ਤੇ ਹੋਰ ਵਪਾਰਕ ਇਕਾਈਆਂ ’ਤੇ ਲਾਗੂ ਰਹੇਗਾ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਮਹਿੰਦਰ ਸਿੰਘ ਕੇ.ਪੀ. ਵੀ ਅਕਾਲੀ ਦਲ ਦੀ ਚੋਣ ਪ੍ਰਚਾਰ ਕਮੇਟੀ ਵਿਚ ਸ਼ਾਮਲ

ਸੀਨੀਅਰ ਅਕਾਲੀ ਆਗੂ ਸੁਖਵਿੰਦਰਪਾਲ ਗਰਚਾ ਨੇ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ