ਆਸਟਰੇਲੀਆ ਵਿਚ ਪੰਜਾਬੀ ਨੇ ਕੀਤੀ ਖ਼ੁਦਕੁਸ਼ੀ, ਪੜ੍ਹੋ ਕੀ ਹੈ ਮਾਮਲਾ
ਬਰਨਾਲਾ, 30 ਸਤੰਬਰ 2025 – ਆਸਟਰੇਲੀਆ ਵਿਚ ਇੱਕ ਪੰਜਾਬੀ ਵੱਲੋਂ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਮਾਮਲੇ ‘ਚ ਮ੍ਰਿਤਕ ਦੀ ਪਤਨੀ ‘ਤੇ ਹੀ ਦੋਸ਼ ਲੱਗ ਰਹੇ ਹਨ ਕਿ ਉਸ ਤੋਂ ਤੰਗ ਆ ਕੇ ਹੀ ਨੌਜਵਾਨ ਨੇ ਖ਼ੁਦਕੁਸ਼ੀ ਕੀਤੀ ਹੈ। ਮ੍ਰਿਤਕ ਨੌਜਵਾਨ ਪੰਜਾਬ ਦੇ ਬਰਨਾਲਾ ਜ਼ਿਲ੍ਹੇ ਦੇ ਕਸਬਾ ਮਹਿਲ ਕਲਾਂ ਦਾ ਰਹਿਣ ਵਾਲਾ ਸੀ […] More