ਲੋਕ ਸਭਾ ਚੋਣਾਂ ਤੋਂ ਬਾਅਦ ਪੰਜਾਬ ‘ਚ ਪੰਚਾਇਤੀ ਚੋਣਾਂ ਦੀ ਤਿਆਰੀ: ਅੰਤਿਮ ਵੋਟਰ ਸੂਚੀ ਤਿਆਰ ਕਰਨ ਦੇ ਹੁਕਮ
ਚੰਡੀਗੜ੍ਹ, 10 ਜੂਨ 2024 – ਪੰਜਾਬ ਵਿੱਚ ਪੰਚਾਇਤੀ ਚੋਣਾਂ ਦਾ ਐਲਾਨ ਕਿਸੇ ਵੀ ਸਮੇਂ ਹੋ ਸਕਦਾ ਹੈ। ਲੋਕ ਸਭਾ ਚੋਣਾਂ ਦੇ ਮੁਕੰਮਲ ਹੋਣ ਦੇ ਨਾਲ ਹੀ ਸੂਬਾ ਸਰਕਾਰ ਨੇ ਪੰਚਾਇਤੀ ਚੋਣਾਂ ਕਰਵਾਉਣ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਇਸ ਸਬੰਧੀ ਰਾਜ ਚੋਣ ਕਮਿਸ਼ਨ ਵੱਲੋਂ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਪੱਤਰ ਲਿਖਿਆ ਗਿਆ ਹੈ। ਉਨ੍ਹਾਂ […] More