ਪੰਜਾਬ ‘ਚ ਫੇਰ ਵਧਣ ਲੱਗਿਆ ਤਾਪਮਾਨ, ਹੀਟ ਵੇਵ ਨੂੰ ਲੈ ਕੇ ਇਕ ਵਾਰ ਫਿਰ ਅਲਰਟ ਜਾਰੀ
ਚੰਡੀਗੜ੍ਹ, 8 ਜੂਨ 2024 – ਵੈਸਟਰਨ ਡਿਸਟਰਬੈਂਸ (ਡਬਲਯੂਡੀ) ਦਾ ਅਸਰ ਪੰਜਾਬ ਵਿੱਚ ਪਿਛਲੇ ਇੱਕ ਹਫ਼ਤੇ ਤੋਂ ਘਟਣਾ ਸ਼ੁਰੂ ਹੋ ਗਿਆ ਹੈ। ਪਿਛਲੇ 24 ਘੰਟਿਆਂ ਦੌਰਾਨ ਮੀਂਹ ਦੀ ਭਵਿੱਖਬਾਣੀ ਦੇ ਬਾਵਜੂਦ ਕਿਤੇ ਵੀ ਮੀਂਹ ਨਹੀਂ ਪਿਆ। ਜਿਸ ਤੋਂ ਬਾਅਦ ਪੰਜਾਬ ਦੇ ਔਸਤ ਤਾਪਮਾਨ ਵਿੱਚ ਕਰੀਬ 0.9 ਡਿਗਰੀ ਦਾ ਵਾਧਾ ਦੇਖਿਆ ਗਿਆ ਹੈ। ਉਮੀਦ ਕੀਤੀ ਜਾ ਰਹੀ […] More