ਪੜ੍ਹੋ ਕੌਣ ਹੈ ਕੁਲਵਿੰਦਰ ਕੌਰ, ਜਿਸ ਨੇ ਕੰਗਨਾ ਰਣੌਤ ਦੇ ਜੜਿਆ ਥੱਪੜ, ਪੜ੍ਹੋ ਵੇਰਵਾ
ਚੰਡੀਗੜ੍ਹ, 7 ਜੂਨ 2024 – ਬਾਲੀਵੁਡ ਅਦਾਕਾਰਾ ਅਤੇ ਹਿਮਾਚਲ ਤੋਂ ਸੰਸਦ ਮੈਂਬਰ ਕੰਗਨਾ ਰਣੌਤ ਨੂੰ ਸੀਆਈਐਸਐਫ ਦੀ ਮਹਿਲਾ ਕਰਮਚਾਰੀ ਕੁਲਵਿੰਦਰ ਕੌਰ ਵੱਲੋਂ ਥੱਪੜ ਮਾਰਿਆ ਗਿਆ। ਇਹ ਘਟਨਾ ਉਦੋਂ ਵਾਪਰੀ ਜਦੋਂ ਕੰਗਨਾ ਚੰਡੀਗੜ੍ਹ ਏਅਰਪੋਰਟ ਤੋਂ ਦਿੱਲੀ ਜਾ ਰਹੀ ਸੀ। ਜਿਸ ਤੋਂ ਬਾਅਦ ਮਹਿਲਾ ਕਰਮਚਾਰੀ ਨੂੰ ਹਿਰਾਸਤ ‘ਚ ਲੈ ਲਿਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ […] More