8 ਰਾਜਾਂ ਦੀਆਂ 57 ਸੀਟਾਂ ‘ਤੇ ਵੋਟਿੰਗ ਸ਼ੁਰੂ, ਪੰਜਾਬ 13 ਸੀਟਾਂ ‘ਤੇ ਵੀ ਪੈ ਰਹੀਆਂ ਨੇ ਵੋਟਾਂ
ਚੰਡੀਗੜ੍ਹ, 1 ਜੂਨ 2024 – ਲੋਕ ਸਭਾ ਚੋਣਾਂ-2024 ਦੇ ਸੱਤਵੇਂ ਅਤੇ ਆਖਰੀ ਪੜਾਅ ‘ਚ ਸ਼ਨੀਵਾਰ (1 ਜੂਨ) ਨੂੰ 7 ਸੂਬਿਆਂ ਅਤੇ 1 ਕੇਂਦਰ ਸ਼ਾਸਿਤ ਪ੍ਰਦੇਸ਼ ਦੀਆਂ 57 ਸੀਟਾਂ ‘ਤੇ ਵੋਟਿੰਗ ਸ਼ੁਰੂ ਹੋ ਗਈ ਹੈ। ਇਨ੍ਹਾਂ ‘ਚ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ‘ਤੇ ਵੀ ਸਵੇਰੇ 7 ਵਜੇ ਤੋਂ ਵੋਟਿੰਗ ਸ਼ੁਰੂ ਹੋ ਗਈ ਹੈ। ਵੋਟਿੰਗ ਸ਼ਾਮ […] More