ਸਮਰਾਲਾ ‘ਚ ਲਗਾਤਾਰ ਦੂਸਰੇ ਦਿਨ ਵਾਪਰੀ ਬੇਅਦਬੀ ਦੀ ਘਟਨਾ, ਇੱਕ ਔਰਤ ਸਣੇ ਤਿੰਨ ਗ੍ਰਿਫਤਾਰ
ਸਮਰਾਲਾ, 30 ਮਈ 2024 – ਸਮਰਾਲਾ ਦੇ ਨੇੜੇਲੇ ਪਿੰਡ ਬੰਬਾਂ ਦੇ ਵਿੱਚ ਇੱਕ ਔਰਤ ਸਮੇਤ ਤਿੰਨ ਵਿਅਕਤੀਆਂ ਵੱਲੋਂ ਸ਼੍ਰੀ ਗੁਟਕਾ ਸਾਹਿਬ ਦੇ ਅੰਗਾਂ ਦੀ ਬੇਅਦਬੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਿਕ ਉਕਤ ਦੋਸ਼ੀਆਂ ਵੱਲੋਂ ਪਹਿਲਾ ਸ਼੍ਰੀ ਗੁਟਕਾ ਸਾਹਿਬ ਜੀ ਨੂੰ ਅਗਨ ਭੇਂਟ ਕਰ ਨੀਲੋ ਨਹਿਰ ਦੇ ਵਿੱਚ ਜਲ ਪ੍ਰਵਾਹ ਕੀਤਾ ਗਿਆ ਅਤੇ […] More