ਮਾਝੇ ‘ਚ ਮਜ਼ਬੂਤ ਹੋਈ ਆਮ ਆਦਮੀ ਪਾਰਟੀ, ਭੁਪਿੰਦਰ ਸੰਧੂ ਅਤੇ ਐਨ.ਐਸ.ਯੂ.ਆਈ. ਪੰਜਾਬ ਦੇ ਸਾਬਕਾ ਮੀਤ ਪ੍ਰਧਾਨ ਕੰਵਰ ਸੰਧੂ ਆਪ ‘ਚ ਸ਼ਾਮਲ
ਚੰਡੀਗੜ੍ਹ, 29 ਮਈ 2024 – ਖਡੂਰ ਸਾਹਿਬ ਲੋਕ ਸਭਾ ਹਲਕੇ ਵਿੱਚ ਆਮ ਆਦਮੀ ਪਾਰਟੀ (ਆਪ) ਨੂੰ ਵੱਡੀ ਮਜ਼ਬੂਤੀ ਮਿਲੀ ਹੈ। ਬੁੱਧਵਾਰ ਨੂੰ ਆਜ਼ਾਦ ਉਮੀਦਵਾਰ ਵਜੋਂ ਵਿਧਾਨ ਸਭਾ ਚੋਣਾਂ ਲੜਨ ਵਾਲੇ ਭੁਪਿੰਦਰ ਸਿੰਘ ਸੰਧੂ (ਬਿੱਟੂ) ‘ਆਪ’ ਵਿੱਚ ਸ਼ਾਮਲ ਹੋ ਗਏ ਹਨ। ਆਜ਼ਾਦ ਉਮੀਦਵਾਰ ਵਜੋਂ ਵਿਧਾਇਕ ਦੀ ਚੋਣ ਲੜਨ ਤੋਂ ਪਹਿਲਾਂ ਭੁਪਿੰਦਰ ਸਿੰਘ ਸੰਧੂ ਕਾਂਗਰਸ ਪਾਰਟੀ ਦੇ […] More