ਸੀਨੀਅਰ ਲੀਡਰ ਬਿਕਰਮ ਸਿੰਘ ਸੋਢੀ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ
ਸ੍ਰੀ ਆਨੰਦਪੁਰ ਸਾਹਿਬ, 28 ਮਈ, 2024 – ਅੱਜ ਲੋਕ ਸਭਾ ਹਲਕਾ ਸ੍ਰੀ ਆਨੰਦਪੁਰ ਸਾਹਿਬ ਵਿੱਚ ਸ਼ਰੋਮਣੀ ਅਕਾਲੀ ਦਲ ਨੂੰ ਉਸ ਵੇਲੇ ਵੱਡੀ ਸਫ਼ਲਤਾ ਹੱਥ ਲੱਗੀ ਜਦੋਂ 2019 ਦੀਆਂ ਪਾਰਲੀਮੈਂਟ ਚੋਣਾਂ ਲੜ੍ਹ ਚੁੱਕੇ ਬਸਪਾ ਆਗੂ ਬਿਕਰਮ ਸਿੰਘ ਸੋਢੀ ਆਪਣੇ ਸਾਥੀਆਂ ਸਮੇਤ ਸ਼ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋ ਗਏ। ਇਸ ਸਮੇਂ ਉਨ੍ਹਾਂ ਨਾਲ ਸਾਬਕਾ ਡਾਇਰੈਕਟਰ ਸਿਹਤ ਸੇਵਾਵਾਂ […] More