‘ਆਪ’ ਉਮੀਦਵਾਰ ਦੀ ਪਤਨੀ ਸੜਕ ਹਾਦਸੇ ‘ਚ ਸ਼ਿਕਾਰ, ਪਤੀ ਲਈ ਚੋਣ ਪ੍ਰਚਾਰ ਤੋਂ ਬਾਅਦ ਪਰਤਦੇ ਸਮੇਂ ਕਾਰ ਦਾ ਫਟਿਆ ਟਾਇਰ
ਫਤਹਿਗੜ੍ਹ ਸਾਹਿਬ, 28 ਮਈ 2024 – ਫਤਹਿਗੜ੍ਹ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਪ੍ਰੀਤ ਸਿੰਘ ਜੀਪੀ ਦੀ ਪਤਨੀ ਗੁਰਪ੍ਰੀਤ ਕੌਰ ਦੀ ਕਾਰ ਬੀਤੇ ਐਤਵਾਰ ਨੂੰ ਹਾਦਸੇ ਦਾ ਸ਼ਿਕਾਰ ਹੋ ਗਈ ਸੀ। ਜਦੋਂ ਉਹ ਚੋਣ ਪ੍ਰਚਾਰ ਤੋਂ ਬਾਅਦ ਰਾਏਕੋਟ ਤੋਂ ਵਾਪਸ ਆ ਰਹੇ ਸਨ ਤਾਂ ਲੁਧਿਆਣਾ ਮਾਲੇਰਕੋਟਲਾ ਰੋਡ ‘ਤੇ ਉਨ੍ਹਾਂ ਦੀ ਕਾਰ ਦਾ ਟਾਇਰ ਫਟ […] More