85 ਸਾਲ ਤੋਂ ਵੱਡੀ ਉਮਰ ਦੇ ਬਜ਼ੁਰਗ ਤੇ ਦਿਵਿਆਂਗਜਨ ਘਰ ਤੋਂ ਹੀ ਕਰ ਸਕਣਗੇ ਮਤਦਾਨ, ਟੀਮਾਂ ਘਰਾਂ ਤੱਕ ਕਰਨਗੀਆਂ ਪਹੁੰਚ
ਫਾਜ਼ਿਲਕਾ, 25 ਮਈ 2024 – ਲੋਕ ਸਭਾ ਚੋਣਾਂ-2024 ਦੇ ਮੱਦੇਨਜਰ ਚੋਣ ਕਮਿਸ਼ਨ ਵੱਲੋਂ 85 ਸਾਲ ਤੋਂ ਵੱਡੀ ਉਮਰ ਦੇ ਬਜੁਰਗਾਂ ਅਤੇ ਦਿਵਿਆਂਗਜਨਾਂ ਨੂੰ ਘਰ ਤੋਂ ਹੀ ਵੋਟ ਪਾਉਣ ਦਾ ਅਧਿਕਾਰ ਦਿੱਤਾ ਸੀ ਜਿਸ ਤਹਿਤ ਫਾਜ਼ਿਲਕਾ ਜ਼ਿਲ੍ਹੇ ਵਿਚ ਅੱਜ ਤੋਂ ਇੰਨ੍ਹਾ ਦੋਨਾਂ ਵਰਗਾਂ ਦੀ ਪੋਸਟਲ ਬੈਲਟ ਨਾਲ ਘਰ ਤੋਂ ਵੋਟ ਪਵਾਉਣ ਦੀ ਪ੍ਰਕਿਆ ਸ਼ੁਰੂ ਹੋ ਗਈ। […] More