ਪੰਜਾਬ ‘ਚ ਹੀਟ ਵੇਵ ਨੂੰ ਲੈ ਕੇ ਅਲਰਟ ਜਾਰੀ
ਚੰਡੀਗੜ੍ਹ, 17 ਮਈ 2024 – ਪੰਜਾਬ ‘ਚ ਗਰਮੀ ਆਪਣੇ ਰੰਗ ਦਿਖਾਉਣ ਲੱਗ ਗਈ ਹੈ। ਸ਼ਹਿਰਾਂ ਦਾ ਤਾਪਮਾਨ 42 ਤੋਂ 44 ਡਿਗਰੀ ਦੇ ਵਿਚਕਾਰ ਦਰਜ ਕੀਤਾ ਜਾ ਰਿਹਾ ਹੈ। ਹਾਲਾਤ ਦੇ ਮੱਦੇਨਜ਼ਰ ਮੌਸਮ ਵਿਭਾਗ ਨੇ ਅੱਜ ਸ਼ੁੱਕਰਵਾਰ ਨੂੰ ਯੈਲੋ ਅਲਰਟ ਜਾਰੀ ਕੀਤਾ ਹੈ। ਜਦੋਂ ਕਿ ਸ਼ਨੀਵਾਰ ਤੋਂ ਇਹ ਚੇਤਾਵਨੀ ਆਰੇਂਜ ਵਿੱਚ ਬਦਲ ਜਾਵੇਗੀ। ਭਲਕੇ ਲਈ ਜਾਰੀ […] More