ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ DCS, PCS ਅਤੇ SSPS ਨਾਲ ਰੀਵਿਊ ਮੀਟਿੰਗ
ਚੰਡੀਗੜ੍ਹ, 16 ਮਈ 2024 – ਸੂਬੇ ਵਿੱਚ ਸੁਤੰਤਰ, ਨਿਰਪੱਖ ਅਤੇ ਸ਼ਾਂਤਮਈ ਚੋਣਾਂ ਯਕੀਨੀ ਬਣਾਉਣ ਲਈ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਅੱਜ ਸਾਰੇ ਜ਼ਿਲ੍ਹਾ ਚੋਣ ਅਫ਼ਸਰਾਂ-ਕਮ-ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨਾਲ ਉੱਚ-ਪੱਧਰੀ ਮੀਟਿੰਗ ਕੀਤੀ। ਮੀਟਿੰਗ ਦੌਰਾਨ ਉਨ੍ਹਾਂ ਨੇ ਸੂਬੇ ਵਿੱਚ 1 ਜੂਨ, 2024 ਨੂੰ ਪੈਣ ਵਾਲੀਆਂ ਵੋਟਾਂ ਸਬੰਧੀ ਜ਼ਿਲ੍ਹਾ ਪੱਧਰ ‘ਤੇ ਕੀਤੇ ਗਏ ਪ੍ਰਬੰਧਾਂ […] More