ਜੇਲ੍ਹ ਵਿਚੋਂ ਬਾਹਰ ਆਉਣ ਤੋਂ ਬਾਅਦ ਅੱਜ ਪਹਿਲੀ ਵਾਰ ਪੰਜਾਬ ਆਉਣਗੇ ਦਿੱਲੀ ਦੇ CM ਕੇਜਰੀਵਾਲ
ਅੰਮ੍ਰਿਤਸਰ, 16 ਮਈ 2024 – ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ 16 ਮਈ ਨੂੰ ਪੰਜਾਬ ਦੇ ਦੌਰੇ ਉੱਤੇ ਆ ਰਹੇ ਹਨ। ਸਭ ਤੋਂ ਪਹਿਲਾਂ ਉਹ ਪੰਜਾਬ ਦੀ ਪਵਿੱਤਰ ਧਰਤੀ ਅੰਮ੍ਰਿਤਸਰ ਵਿਖੇ ਪੁੱਜਣਗੇ ਅਤੇ ਇੱਥੋਂ ਪੰਜਾਬ ਵਿੱਚ ਲੋਕ ਸਭਾ ਚੋਣ ਪ੍ਰਚਾਰ ਦੀ ਸ਼ੁਰੂਆਤ ਕਰਨਗੇ। ਜਾਣਕਾਰੀ ਮੁਤਾਬਿਕ ਅਰਵਿੰਦ […] More