6000 ਰੁਪਏ ਦੀ ਰਿਸ਼ਵਤ ਲੈਂਦਾ ਏ.ਐਸ.ਆਈ ਵਿਜੀਲੈਂਸ ਵੱਲੋਂ ਕਾਬੂ
ਚੰਡੀਗੜ੍ਹ, 14 ਮਈ 2024 – ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਮੰਗਲਵਾਰ ਨੂੰ ਥਾਣਾ ਲਹਿਰਾ ਸਿਟੀ, ਜ਼ਿਲ੍ਹਾ ਸੰਗਰੂਰ ਵਿਖੇ ਤਾਇਨਾਤ ਇੱਕ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ) ਰਾਜਵਿੰਦਰ ਸਿੰਘ ਨੂੰ 6000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ […] More