ਰਵਨੀਤ ਬਿੱਟੂ ਨੇ ਲੁਧਿਆਣਾ ਲੋਕ ਸਭਾ ਸੀਟ ਤੋਂ ਨਾਮਜ਼ਦਗੀ ਪੱਤਰ ਦਾਖਲ ਕੀਤਾ
ਲੁਧਿਆਣਾ, 10 ਮਈ 2024 – ਲੁਧਿਆਣਾ ਤੋਂ ਭਾਜਪਾ ਦੇ ਉਮੀਦਵਾਰ ਰਵਨੀਤ ਬਿੱਟੂ ਨੇ ਅੱਜ ਲੁਧਿਆਣਾ ਲੋਕ ਸਭਾ ਸੀਟ ਤੋਂ ਨਾਮਜ਼ਦਗੀ ਪੱਤਰ ਦਾਖਲ ਕੀਤਾ। ਉਨ੍ਹਾਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਲੁਧਿਆਣਾ ਵਿਖੇ ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਸਾਕਸ਼ੀ ਸਾਹਨੀ ਦੇ ਦਫ਼ਤਰ ਵਿਖੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ। ਨਾਮਜ਼ਦਗੀਆਂ ਭਰਨ ਸਮੇਂ ਬਿੱਟੂ ਦੇ ਨਾਲ ਭਾਜਪਾ ਦੇ ਸੂਬਾ ਪ੍ਰਭਾਰੀ ਅਤੇ ਗੁਜਰਾਤ […] More