ਪੰਜਾਬ ਪੁਲਿਸ ਨੇ ਅੰਤਰ-ਰਾਜੀ ਹਥਿਆਰ ਤਸਕਰੀ ਰੈਕੇਟ ਦਾ ਕੀਤਾ ਪਰਦਾਫਾਸ਼; 6 ਪਿਸਤੌਲਾਂ ਸਮੇਤ 2 ਕਾਬੂ
ਚੰਡੀਗੜ੍ਹ/ਜਲੰਧਰ, 9 ਮਈ 2024 – ਕਾਊਂਟਰ ਇੰਟੈਲੀਜੈਂਸ (ਸੀ.ਆਈ.) ਜਲੰਧਰ ਵੱਲੋਂ ਖੁਫੀਆ ਇਤਲਾਹ ’ਤੇ ਕਾਰਵਾਈ ਕਰਦਿਆਂ ਨੇ ਇਕ ਅੰਤਰ-ਰਾਜੀ ਹਥਿਆਰ ਤਸਕਰੀ ਰੈਕੇਟ ਦਾ ਪਰਦਾਫਾਸ਼ ਕਰ ਕੇ ਦੋ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਹੈ। ਗ੍ਰਿਫਤਾਰ ਕੀਤੇ ਇਨ੍ਹਾਂ ਦੋਸ਼ੀਆਂ ਦੇ ਕਬਜੇ ਚੋਂ 6 ਪਿਸਤੌਲ ਜਿੰਨ੍ਹਾਂ ਵਿੱਚ ਪੰਜ .32 ਬੋਰ ਦੇ ਪਿਸਤੌਲ ਅਤੇ ਇੱਕ .30 ਬੋਰ ਪਿਸਤੌਲ ਸਮੇਤ- ਸੱਤ ਕਾਰਤੂਸ […] More