ਪੰਜਾਬ ਵਿੱਚ ਲਗਾਏ ਜਾਣਗੇ 20 ਹਜ਼ਾਰ ਖੇਤੀ ਸੋਲਰ ਪੰਪ; ਪੰਜ ਹਜ਼ਾਰ ਪੰਪ ਅਨੁਸੂਚਿਤ ਜਾਤੀ ਦੇ ਕਿਸਾਨਾਂ ਤੇ ਪੰਚਾਇਤਾਂ ਲਈ ਰਾਖਵੇਂ ਕੀਤੇ: ਅਮਨ ਅਰੋੜਾ
ਚੰਡੀਗੜ੍ਹ, 6 ਸਤੰਬਰ 2024 – ਪੰਜਾਬ ਦੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਐਲਾਨ ਕੀਤਾ ਹੈ ਕਿ ਸੂਬਾ ਸਰਕਾਰ ਨੇ ਖੇਤੀਬਾੜੀ ਵਾਸਤੇ ਅਨੁਸੂਚਿਤ ਜਾਤੀ (ਐਸ.ਸੀ.) ਦੇ ਕਿਸਾਨਾਂ ਅਤੇ ਗ੍ਰਾਮ ਪੰਚਾਇਤਾਂ ਲਈ 5000 ਸੋਲਰ ਪੰਪ ਰਾਖਵੇਂ ਕਰਨ ਦਾ ਫ਼ੈਸਲਾ ਕੀਤਾ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸ੍ਰੀ ਅਮਨ ਅਰੋੜਾ ਨੇ ਦੱਸਿਆ […] More