ਸਾਬਕਾ ADGP ਢਿੱਲੋਂ ਨੂੰ ਐਕਸ ਸਰਵਿਸਮੈਨ ਸੈੱਲ ਦਾ ਚੇਅਰਮੈਨ ਕੀਤਾ ਨਿਯੁਕਤ ਕਾਂਗਰਸ ਨੇ
ਚੰਡੀਗੜ੍ਹ, 9 ਮਈ 2024 – ਪਾਰਟੀ ਨੇ ਭਾਵੇਂ ਨੌਕਰੀ ਛੱਡ ਕੇ ਪੰਜਾਬ ਵਿੱਚ ਕਾਂਗਰਸ ਵਿੱਚ ਸ਼ਾਮਲ ਹੋਏ ਸਾਬਕਾ ਏਡੀਜੀਪੀ ਗੁਰਿੰਦਰ ਸਿੰਘ ਢਿੱਲੋਂ ਨੂੰ ਚੋਣ ਮੈਦਾਨ ਵਿੱਚ ਨਹੀਂ ਉਤਾਰਿਆ ਪਰ ਉਨ੍ਹਾਂ ਨੂੰ ਨਵੀਂ ਜ਼ਿੰਮੇਵਾਰੀ ਸੌਂਪ ਦਿੱਤੀ ਹੈ। ਪਾਰਟੀ ਤਰਫ਼ੋਂ ਉਨ੍ਹਾਂ ਨੂੰ ਐਕਸ ਸਰਵਿਸਮੈਨ ਸੈੱਲ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਪੰਜਾਬ ਕਾਂਗਰਸ ਨੇ ਸਾਬਕਾ ਏਡੀਜੀਪੀ ਢਿੱਲੋਂ […] More