ਚੋਣ ਮੁਹਿੰਮ ਨੂੰ ਲੋਕਾਂ ਵੱਲੋਂ ਦਿੱਤੇ ਜਾ ਰਹੇ ਭਰਵੇਂ ਹੁੰਗਾਰੇ ਤੋਂ ਸਪਸ਼ਟ ਹੋ ਗਿਆ ਕਿ ਅਕਾਲੀ ਦਲ ਦੀ ਜਿੱਤ ਪੱਕੀ: ਐਨ ਕੇ ਸ਼ਰਮਾ
ਪਟਿਆਲਾ, 7 ਮਈ 2024 : ਸ਼੍ਰੋਮਣੀ ਅਕਾਲੀ ਦਲ ਦੇ ਪਟਿਆਲਾ ਪਾਰਲੀਮਾਨੀ ਹਲਕੇ ਤੋਂ ਉਮੀਦਵਾਰ ਐਨ ਕੇ ਸ਼ਰਮਾ ਦੇ ਮੁੱਖ ਚੋਣ ਦਫਤਰ ਦਾ ਉਦਘਾਟਨ ਅੱਜ ਕੇਂਦਰੀ ਜੇਲ੍ਹ ਰੋਡ ਪਟਿਆਲਾ ’ਤੇ ਹੋਟਲ ਸ਼ੌਰਿਆ ਦੇ ਨੇੜੇ ਕੀਤਾ ਗਿਆ।ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਏ ਗਏ, ਉਪਰੰਤ ਇਲਾਹੀ ਬਾਣੀ ਦਾ ਰਸਭਿੰਨਾ ਕੀਰਤਨ ਹੋਇਆ ਤੇ ਫਿਰ ਅਰਦਾਸ ਕਰ […] More