‘ਬੀਬਾ ਹਰਸਿਮਰਤ ਬਾਦਲ ਨੇ ਅੰਦਰ ਬੈਠ ਕੇ ਕਿਸਾਨਾਂ ਖਿਲਾਫ ਕਨੂੰਨ ਬਣਵਾਏ, ‘ਜਦੋਂ ਕਿਸਾਨਾਂ ਦਾ ਰੋਹ ਦੇਖਿਆ ਤਾਂ ਕਨੂੰਨ ਮਾੜੇ ਦੱਸਣ ਲੱਗ ਗਏ – CM ਮਾਨ
ਬਠਿੰਡਾ, 7 ਮਈ 2024 – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਮਵਾਰ ਨੂੰ ਹਰਸਿਮਰਤ ਬਾਦਲ, ਸੁਖਬੀਰ ਬਾਦਲ, ਕੈਪਟਨ ਅਮਰਿੰਦਰ ਸਿੰਘ, ਮਨਪ੍ਰੀਤ ਬਾਦਲ ਅਤੇ ਹੋਰ ਵਿਰੋਧੀ ਆਗੂਆਂ ਨੂੰ ਆਪਣੀ ਸਰਕਾਰ ਦੌਰਾਨ ਪੰਜਾਬ ਨੂੰ ਲੁੱਟਣ ਅਤੇ ਪੰਜਾਬ ਵਿਰੋਧੀ ਫ਼ੈਸਲੇ ਲੈਣ ਲਈ ਆੜੇ ਹੱਥੀਂ ਲਿਆ। ਭਗਵੰਤ ਮਾਨ ਸਰਦੂਲਗੜ੍ਹ ਵਿੱਚ ‘ਆਪ’ ਉਮੀਦਵਾਰ ਗੁਰਮੀਤ ਸਿੰਘ ਖੁੱਡੀਆਂ ਦੇ ਹੱਕ ਵਿੱਚ […] More