ਕਾਰ ਅਤੇ ਸਕੂਟਰ ਦੀ ਭਿਆਨਕ ਟੱਕਰ ‘ਚ 2 ਦੀ ਮੌਤ
ਅਬੋਹਰ, 5 ਮਈ 2024 – ਅਬੋਹਰ ਸਬ-ਡਵੀਜ਼ਨ ਦੇ ਪਿੰਡ ਕਿੱਲਿਆਂਵਾਲੀ ਅਤੇ ਪਿੰਡ ਫੁੱਲੂਖੇੜਾ ਦੇ ਰਹਿਣ ਵਾਲੇ ਦੋ ਵਿਅਕਤੀਆਂ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਸਦਰ ਦੀ ਪੁਲਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਦੋਵਾਂ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ‘ਚ ਰਖਵਾਇਆ […] More