ਬੇਅਦਬੀ ਦੇ ਦੋਸ਼ੀ ਦੀ ਸੰਗਤ ਵੱਲੋਂ ਕੁੱਟ-ਕੁੱਟ ਕੇ ਹੱਤਿਆ, ਵੀਡੀਓ ਆਇਆ ਸਾਹਮਣੇ
ਫਿਰੋਜ਼ਪੁਰ, 5 ਮਈ 2024 – ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਦੋਸ਼ੀ ਨੂੰ ਸ਼ਨੀਵਾਰ ਨੂੰ ਫ਼ਿਰੋਜ਼ਪੁਰ ਵਿੱਚ ਲੋਕਾਂ ਨੇ ਕੁੱਟ-ਕੁੱਟ ਕੇ ਮਾਰ ਦਿੱਤਾ। ਇਹ ਘਟਨਾ ਮੱਲਾਂਵਾਲ ਖਾਸ ਕਸਬੇ ਦੇ ਪਿੰਡ ਬੰਡਾਲਾ ਦੀ ਹੈ। ਹੁਣ ਇਸ ਘਟਨਾ ਦਾ ਵੀਡੀਓ ਸਾਹਮਣੇ ਆਇਆ ਹੈ, ਜਿਸ ‘ਚ ਕੁਝ ਲੋਕ ਦੋਸ਼ੀ ‘ਤੇ ਹਮਲਾ ਕਰਦੇ ਨਜ਼ਰ ਆ ਰਹੇ ਹਨ। […] More