ਗੁਰਦੁਆਰਾ ਸਾਹਿਬ ਪਹੁੰਚੀ ਬੀਜੇਪੀ ਉਮੀਦਵਾਰ ਅਨੀਤਾ ਸੋਮਨਾਥ ਨੂੰ ਕਿਸਾਨਾਂ ਨੇ ਘੇਰਿਆ
ਗੁਰਦਾਸਪੁਰ, 2 ਮਈ 2024 – ਆਪਣੀਆਂ ਮੰਗਾਂ ਅਤੇ ਸੰਘਰਸ਼ ਦੇ ਚਲਦਿਆਂ ਕਿਸਾਨ ਭਾਜਪਾ ਆਗੂਆਂ ਅਤੇ ਉਮੀਦਵਾਰਾਂ ਦਾ ਲਗਾਤਾਰ ਵਿਰੋਧ ਕਰ ਰਹੇ ਹਨ। ਅੱਜ ਫੇਰ ਜ਼ਿਲ੍ਹਾ ਗੁਰਦਾਸਪੁਰ ਦੇ ਕਸਬਾ ਘੁਮਾਣ ਵਿਖੇ ਕਿਸਾਨਾਂ ਵੱਲੋਂ ਇਤਿਹਾਸਕ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਣ ਆਈ ਹੁਸ਼ਿਆਰਪੁਰ ਲੋਕ ਸਭਾ ਹਲਕੇ ਦੀ ਭਾਜਪਾ ਉਮੀਦਵਾਰ ਅਨੀਤਾ ਸੋਮਨਾਥ ਨੂੰ ਘੇਰ ਲਿਆ ਗਿਆ। ਲੋਕ ਸਭਾ ਹਲਕਾ […] More