ਅੱਜ ਤੋਂ ਖੁੱਲ੍ਹੇਗੀ ਪੰਜਾਬ ਸੀਐਮ ਹਾਊਸ ਦੇ ਬਾਹਰ ਵਾਲੀ ਸੜਕ, ਹਾਈਕੋਰਟ ਨੇ ਦਿੱਤੇ ਹੁਕਮ
ਚੰਡੀਗੜ੍ਹ, 1 ਮਈ 2024 – ਚੰਡੀਗੜ੍ਹ ਦੇ ਸੈਕਟਰ-2 ਸਥਿਤ ਪੰਜਾਬ ਦੇ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ਦੇ ਬਾਹਰ ਵਾਲੀ ਸੜਕ ਸਾਲਾਂ ਤੋਂ ਬੰਦ ਪਈ ਹੈ। ਇਹ ਸੜਕ ਪੰਜਾਬ ਇੰਜਨੀਅਰਿੰਗ ਕਾਲਜ ਦੇ ਸਾਹਮਣੇ ਤੋਂ ਸ਼ੁਰੂ ਹੋ ਕੇ ਰਾਕ ਗਾਰਡਨ, ਹਾਈ ਕੋਰਟ, ਪੰਜਾਬ ਅਤੇ ਹਰਿਆਣਾ ਸਿਵਲ ਸਕੱਤਰੇਤ, ਬਰਡ ਪਾਰਕ, ਚੰਡੀਗੜ੍ਹ ਸੁਖਨਾ ਝੀਲ ਨੂੰ ਸਿੱਧੀ ਜੋੜਦੀ ਹੈ। ਪਰ […] More