ਭਾਜਪਾ ਓਬੀਸੀ ਮੋਰਚਾ ਦੇ ਸਕੱਤਰ ਕੁਲਦੀਪ ਸਿੰਘ ਸ਼ੈਂਟੀ ਅਤੇ ਅਕਾਲੀ ਦਲ ਐਸ.ਸੀ. ਵਿੰਗ ਦੋਆਬਾ ਦੇ ਜਨਰਲ ਸਕੱਤਰ ਗੁਰਦਰਸ਼ਨ ਲਾਲ ਆਪ ‘ਚ ਸ਼ਾਮਲ
ਚੰਡੀਗੜ੍ਹ, 27 ਅਪ੍ਰੈਲ 2024 – ਆਮ ਆਦਮੀ ਪਾਰਟੀ ਨੇ ਪੰਜਾਬ ਵਿੱਚ ਭਾਰਤੀ ਜਨਤਾ ਪਾਰਟੀ (ਭਾਜਪਾ) ਅਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਵੱਡਾ ਝਟਕਾ ਦਿੱਤਾ। ਸ਼ਨੀਵਾਰ ਨੂੰ ਭਾਜਪਾ ਓਬੀਸੀ ਮੋਰਚਾ ਦੇ ਸਕੱਤਰ ਕੁਲਦੀਪ ਸਿੰਘ ਸ਼ੈਂਟੀ ਅਤੇ ਅਕਾਲੀ ਦਲ ਐਸਸੀ ਵਿੰਗ ਦੋਆਬਾ ਦੇ ਜਨਰਲ ਸਕੱਤਰ ਗੁਰਦਰਸ਼ਨ ਲਾਲ ਆਪਣੀ ਪੁਰਾਣੀ ਪਾਰਟੀ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ […] More